SIR ਨੂੰ ਪੂਰਾ ਕਰਨ ਲਈ ਐਡੀਸ਼ਨਲ ਅਸਿਸਟੈਂਟ ਇਲੈਕਟਰੋਲ ਰਜਿਸਟਰੇਸ਼ਨ ਆਫੀਸਰਜ਼ ਨਿਯੁਕਤ
ਰੋਹਿਤ ਗੁਪਤਾ
ਗੁਰਦਾਸਪੁਰ, 15 ਜੂਨ 2026- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਗੁਰਦਾਸਪੁਰ ਸ਼੍ਰੀ ਆਦਿਤਿਆ ਉੱਪਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਹੋਏ ਪੱਤਰ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਐੱਸ ਆਈ ਆਰ ਨੂੰ ਪੂਰਾ ਕਰਨ ਲਈ ਐਡੀਸ਼ਨਲ ਅਸਿਸਟੈਂਟ ਇਲੈਕਟਰੋਲ ਰਜਿਸਟਰੇਸ਼ਨ ਆਫੀਸਰਜ਼ ( Addl. AEROS) ਦੀ ਨਿਯੁਕਤੀ ਕੀਤੀ ਗਈ ਹੈ।
ਉਨਾਂ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨੂੰ ਕਿਹਾ ਹੈ ਕਿ ਸਮੂਹ ਐਡੀਸ਼ਨਲ ਅਸਿਸਟੈਂਟ ਇਲੈਕਟਰੋਲ ਰਜਿਸਟਰੇਸ਼ਨ ਆਫੀਸਰਜ਼ ਨੂੰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਸਿਵ ਰਿਵੀਜ਼ਨ (SIR) ਸਬੰਧੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਜਾਵੇ ਅਤੇ ਸਮੇਂ-ਸਮੇਂ ਕੀਤੇ ਜਾਣ ਵਾਲੇ ਕੰਮਾਂ ਦਾ ਨਿਪਟਾਰਾ ਕਰਨ ਲਈ ਪਾਬੰਦ ਕੀਤਾ ਜਾਵੇ।
ਉਨਾਂ ਸਮੂਹ ਐਡੀਸ਼ਨਲ ਅਸਿਸਟੈਂਟ ਇਲੈਕਟਰੋਲ ਰਜਿਸਟਰੇਸ਼ਨ ਆਫੀਸਰਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨਾਲ ਤਾਲਮੇਲ ਕਰਕੇ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਮੇਂ-ਸਮੇਂ ‘ ਤੇ ਕੀਤੇ ਜਾਣ ਵਾਲੇ ਕੰਮਾਂ ਨੂੰ ਮਿਥੇ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।
ਉਨਾਂ ਦੱਸਿਆ ਕਿ ਗੁਰਦਾਸਪੁਰ ਵਿਧਾਨ ਸਭਾ ਹਲਕਾ (04) ਵਿੱਚ ਐਗਜ਼ਿਕਟਿਵ ਇੰਜੀਨੀਅਰ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਗੁਰਦਾਸਪੁਰ, ਸਬ-ਡਿਵੀਜ਼ਨਲ ਅਧਿਕਾਰੀ, ਯੂ.ਬੀ.ਡੀ.ਸੀ. ਮਾਧੋਪੁਰ ਡਿਵੀਜ਼ਨ ਗੁਰਦਾਸਪੁਰ, ਸਬ-ਡਿਵੀਜ਼ਨਲ ਅਧਿਕਾਰੀ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਗੁਰਦਾਸਪੁਰ, ਸਬ-ਡਵੀਜ਼ਨਲ ਇੰਜੀਨੀਅਰ, ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਗੁਰਦਾਸਪੁਰ ਅਤੇ ਸਬ-ਡਵੀਜ਼ਨਲ ਇੰਜੀਨੀਅਰ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਗੁਰਦਾਸਪੁਰ ਨੂੰ ਐਡੀਸ਼ਨਲ ਅਸਿਸਟੈਂਟ ਇਲੈਕਟਰੋਲ ਰਜਿਸਟਰੇਸ਼ਨ ਆਫੀਸਰ ਨਿਯੁਕਤ ਕੀਤਾ ਗਿਆ ਹੈ।
ਇਸੇ ਤਰਾਂ ਦੀਨਾਨਗਰ ਵਿਧਾਨ ਸਭਾ ਹਲਕਾ (05 ਰਾਖਵਾਂ) ਵਿੱਚ ਖੇਤੀਬਾੜੀ ਵਿਕਾਸ ਅਫ਼ਸਰ, ਸਹਾਇਕ ਗੰਨਾ ਵਿਕਾਸ ਦਫ਼ਤਰ ਗੁਰਦਾਸਪੁਰ, ਸਬ-ਡਵੀਜ਼ਨਲ ਅਧਿਕਾਰੀ, ਜਲ ਸਪਲਾਈ ਅਤੇ ਸੈਨੀਟੇਸ਼ਨ, ਦੀਨਾਨਗਰ, ਸਬ ਡਿਵੀਜ਼ਨਲ ਇੰਜੀਨੀਅਰ, ਇਲੈਕਟ੍ਰੀਕਲ ਸਬ ਡਿਵੀਜ਼ਨ, ਪੀਐਸਪੀਸੀਐਲ, ਗੁਰਦਾਸਪੁਰ, ਸਬ-ਡਵੀਜ਼ਨਲ ਅਧਿਕਾਰੀ, ਕਾਰਜਕਾਰੀ ਇੰਜੀਨੀਅਰ ਡਰੇਨੇਜ ਡਿਵੀਜ਼ਨ, ਗੁਰਦਾਸਪੁਰ, ਕਾਰਜਕਾਰੀ ਇੰਜੀਨੀਅਰ, ਪੀਡਬਲਯੂਡੀ ਬੀ ਐਂਡ ਆਰ ਗੁਰਦਾਸਪੁਰ ਨੂੰ ਐਡੀਸ਼ਨਲ ਅਸਿਸਟੈਂਟ ਇਲੈਕਟਰੋਲ ਰਜਿਸਟਰੇਸ਼ਨ ਆਫੀਸਰ ਨਿਯੁਕਤ ਕੀਤਾ ਗਿਆ ਹੈ।
ਇਸੇ ਤਰਾਂ ਕਾਦੀਆਂ ਵਿਧਾਨ ਸਭਾ ਹਲਕਾ (06) ਵਿੱਚ ਖੇਤੀਬਾੜੀ ਵਿਕਾਸ ਅਫ਼ਸਰ, ਮੁੱਖ ਖੇਤੀਬਾੜੀ ਦਫ਼ਤਰ, ਗੁਰਦਾਸਪੁਰ, ਖੇਤੀਬਾੜੀ ਵਿਕਾਸ ਅਫ਼ਸਰ, ਬਲਾਕ ਖੇਤੀਬਾੜੀ ਦਫ਼ਤਰ, ਕਾਹਨੂੰਵਾਨ, ਸਬ-ਡਵੀਜ਼ਨਲ ਅਫ਼ਸਰ, ਪੀ.ਐਸ.ਪੀ.ਸੀ.ਐਲ., ਕਾਹਨੂੰਵਾਨ, ਖੇਤੀਬਾੜੀ ਵਿਸਥਾਰ ਅਫ਼ਸਰ, ਖੇਤੀਬਾੜੀ ਵਿਸਥਾਰ ਦਫ਼ਤਰ, ਧਾਰੀਵਾਲ ਅਤੇ ਖੇਤੀਬਾੜੀ ਵਿਸਥਾਰ ਅਫ਼ਸਰ, ਖੇਤੀਬਾੜੀ ਵਿਸਥਾਰ ਦਫ਼ਤਰ ਕਾਦੀਆਂ ਨੂੰ ਐਡੀਸ਼ਨਲ ਅਸਿਸਟੈਂਟ ਇਲੈਕਟਰੋਲ ਰਜਿਸਟਰੇਸ਼ਨ ਆਫੀਸਰ ਨਿਯੁਕਤ ਕੀਤਾ ਗਿਆ ਹੈ।
ਇਸੇ ਤਰ੍ਹਾਂਬਟਾਲਾ ਵਿਧਾਨ ਸਭਾ ਹਲਕਾ (07) ਵਿੱਚ ਸਬ-ਡਵੀਜ਼ਨਲ ਅਧਿਕਾਰੀ, ਉੱਤਰੀ ਡਿਵੀਜ਼ਨ, ਪੀ.ਐਸ.ਪੀ.ਸੀ.ਐਲ., ਬਟਾਲਾ, ਸਬ-ਡਵੀਜ਼ਨਲ ਅਧਿਕਾਰੀ, ਜਲ ਸਪਲਾਈ ਅਤੇ ਸੈਨੀਟੇਸ਼ਨ, ਡਿਵੀਜ਼ਨ 1, ਬਟਾਲਾ, ਸਬ-ਡਿਵੀਜ਼ਨਲ ਅਫ਼ਸਰ, ਕਮਰਸ਼ੀਅਲ ਸਬ-ਡਿਵੀਜ਼ਨ, ਪੀ.ਐਸ.ਪੀ.ਸੀ.ਐਲ., ਬਟਾਲਾ, ਸਬ-ਡਿਵੀਜ਼ਨਲ ਅਫ਼ਸਰ, ਸਿਟੀ ਡਿਵੀਜ਼ਨ, ਪੀ.ਐਸ.ਪੀ.ਸੀ.ਐਲ., ਬਟਾਲਾ, ਖੇਤੀਬਾੜੀ ਵਿਸਥਾਰ ਅਧਿਕਾਰੀ, ਬਲਾਕ ਖੇਤੀਬਾੜੀ ਦਫ਼ਤਰ, ਬਟਾਲਾ ਨੂੰ ਐਡੀਸ਼ਨਲ ਅਸਿਸਟੈਂਟ ਇਲੈਕਟਰੋਲ ਰਜਿਸਟਰੇਸ਼ਨ ਆਫੀਸਰ ਨਿਯੁਕਤ ਕੀਤਾ ਗਿਆ ਹੈ।
ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ (08 ਰਾਖਵਾਂ) ਵਿੱਚ ਸਬ-ਡਿਵੀਜ਼ਨਲ ਅਧਿਕਾਰੀ, ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਬਟਾਲਾ, ਖੇਤੀਬਾੜੀ ਵਿਸਥਾਰ ਅਧਿਕਾਰੀ, ਬਲਾਕ ਖੇਤੀਬਾੜੀ ਦਫ਼ਤਰ, ਸ਼੍ਰੀ ਹਰਗੋਬਿੰਦਪੁਰ ਸਾਹਿਬ, ਖੇਤੀਬਾੜੀ ਵਿਸਥਾਰ ਅਧਿਕਾਰੀ, ਬਲਾਕ ਖੇਤੀਬਾੜੀ ਦਫ਼ਤਰ, ਸ਼੍ਰੀ ਹਰਗੋਬਿੰਦਪੁਰ ਸਾਹਿਬ, ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਡਿਵੀਜ਼ਨ 1, ਬਟਾਲਾ, ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਡਿਵੀਜ਼ਨ 2, ਬਟਾਲਾ ਨੂੰ ਐਡੀਸ਼ਨਲ ਅਸਿਸਟੈਂਟ ਇਲੈਕਟਰੋਲ ਰਜਿਸਟਰੇਸ਼ਨ ਆਫੀਸਰ ਨਿਯੁਕਤ ਕੀਤਾ ਗਿਆ ਹੈ।
ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ (09) ਵਿੱਚ ਖੇਤੀਬਾੜੀ ਵਿਸਥਾਰ ਅਫ਼ਸਰ, ਮੁੱਖ ਖੇਤੀਬਾੜੀ ਦਫ਼ਤਰ, ਗੁਰਦਾਸਪੁਰ, ਖੇਤੀਬਾੜੀ ਵਿਸਥਾਰ ਅਧਿਕਾਰੀ, ਬਲਾਕ ਖੇਤੀਬਾੜੀ ਦਫ਼ਤਰ, ਫਤਿਹਗੜ੍ਹ ਚੂੜੀਆਂ, ਖੇਤੀਬਾੜੀ ਵਿਕਾਸ ਅਫ਼ਸਰ, ਬਲਾਕ ਖੇਤੀਬਾੜੀ ਦਫ਼ਤਰ, ਬਲਾਕ ਕਲਾਨੌਰ, ਖੇਤੀਬਾੜੀ ਵਿਕਾਸ ਅਫ਼ਸਰ, ਬਲਾਕ ਖੇਤੀਬਾੜੀ ਦਫ਼ਤਰ, ਫਤਿਹਗੜ੍ਹ ਚੂੜੀਆਂ, ਖੇਤੀਬਾੜੀ ਵਿਕਾਸ ਅਫ਼ਸਰ, ਬਲਾਕ ਖੇਤੀਬਾੜੀ ਦਫ਼ਤਰ, ਕਲਾਨੌਰ ਨੂੰ ਐਡੀਸ਼ਨਲ ਅਸਿਸਟੈਂਟ ਇਲੈਕਟਰੋਲ ਰਜਿਸਟਰੇਸ਼ਨ ਆਫੀਸਰ ਨਿਯੁਕਤ ਕੀਤਾ ਗਿਆ ਹੈ।
ਇਸੇ ਤਰਾਂ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕਾ (10) ਵਿੱਚ ਖੇਤੀਬਾੜੀ ਵਿਸਥਾਰ ਅਫ਼ਸਰ, ਬਲਾਕ ਖੇਤੀਬਾੜੀ ਦਫ਼ਤਰ, ਡੇਰਾ ਬਾਬਾ ਨਾਨਕ, ਖੇਤੀਬਾੜੀ ਵਿਸਥਾਰ ਅਫ਼ਸਰ, ਬਲਾਕ ਖੇਤੀਬਾੜੀ ਦਫ਼ਤਰ, ਡੇਰਾ ਬਾਬਾ ਨਾਨਕ, ਖੇਤੀਬਾੜੀ ਵਿਸਥਾਰ ਅਫ਼ਸਰ, ਬਲਾਕ ਖੇਤੀਬਾੜੀ ਦਫ਼ਤਰ, ਡੇਰਾ ਬਾਬਾ ਨਾਨਕ, ਖੇਤੀਬਾੜੀ ਵਿਸਥਾਰ ਅਫ਼ਸਰ, ਬਲਾਕ ਖੇਤੀਬਾੜੀ ਦਫ਼ਤਰ, ਡੇਰਾ ਬਾਬਾ ਨਾਨਕ, ਖੇਤੀਬਾੜੀ ਵਿਸਥਾਰ ਅਫ਼ਸਰ, ਬਲਾਕ ਖੇਤੀਬਾੜੀ ਦਫ਼ਤਰ, ਡੇਰਾ ਬਾਬਾ ਨਾਨਕ ਨੂੰ ਐਡੀਸ਼ਨਲ ਅਸਿਸਟੈਂਟ ਇਲੈਕਟਰੋਲ ਰਜਿਸਟਰੇਸ਼ਨ ਆਫੀਸਰ ਨਿਯੁਕਤ ਕੀਤਾ ਗਿਆ ਹੈ।
- Download Babushahi App
-
-