← ਪਿਛੇ ਪਰਤੋ
ਚੰਡੀਗੜ੍ਹ, 21 ਸਤੰਬਰ, 2016 : ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ 'ਤੇ ਦਰਜ ਕੀਤੀ ਗਈ ਐਫ਼ਆਈਆਰ ਬਾਰੇ ਬੋਲਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਹਿਣ 'ਤੇੇ ਹੀ ਉਨ੍ਹਾਂ ਖਿਲਾਫ਼ ਦਿੱਲੀ ਮਹਿਲਾ ਕਮਿਸ਼ਨ ਭਰਤੀ ਘੁਟਾਲੇ ਦਾ ਕੇਸ ਦਰਜ ਹੋਇਆ ਹੈ। ਉਨ੍ਹਾਂ ਕਿਹਾ ਕਿ ਪੂਰੀ ਐਫ਼ਆਈਆਰ 'ਚ ਉਨ੍ਹਾਂ ਦੀ ਭੂਮਿਕਾ ਦਾ ਕੋਈ ਵੀ ਜ਼ਿਕਰ ਨਹੀਂ ਹੈ। ਇਹ ਸਭ ਮੇਰੇ ਖਿਲਾਫ਼ ਪ੍ਰਧਾਨ ਮੰਤਰੀ ਦੀ ਸਾਜਿਸ਼ ਹੈ।
Total Responses : 267