← ਪਿਛੇ ਪਰਤੋ
ਵਿਜੇਪਾਲ ਬਰਾੜ ਚੰਡੀਗੜ੍ਹ, 26 ਅਗਸਤ, 2017 : ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਸਰਕਾਰ 'ਤੇ ਵਰਦਿਆਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਡੇਰਾ ਮੁਖੀ ਦੀ ਪੇਸ਼ੀ ਦੌਰਾਨ ਪੰਚਕੂਲਾ 'ਚ ਭੀੜ ਇਕੱਠੀ ਨਹੀਂ ਹੋਣ ਦੇਣੀ ਚਾਹੀਦੀ ਸੀ ਕਿਉਂਕਿ ਵੱਡੀ ਗਿਣਤੀ 'ਚ ਭੀੜ ਇਕੱਠੀ ਹੋਣ ਮਗਰੋਂ ਹਿੰਸਾ ਵੀ ਸੰਭਾਵਨਾ ਵਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਜੇਕਰ ਸਮ੍ਹਾਂ ਰਹਿੰਦਿਆਂ ਭੀੜ ਨੂੰ ਜਮ੍ਹਾਂ ਹੀ ਨਾ ਹੋੋਣ ਦਿੰਦੀ ਤਾਂ ਮੌਜੂਦਾ ਹਾਲਾਤ ਪੈਦਾ ਹੀ ਨਾ ਹੁੰਦੇ।
Total Responses : 267