← ਪਿਛੇ ਪਰਤੋ
ਚੰਡੀਗੜ੍ਹ, 19 ਅਗਸਤ 2019 - ਪੰਜਾਬ 'ਚ ਪੈ ਰਹੇ ਭਾਰੀ ਮੀਂਹ ਕਾਰਨ ਕਈ ਜ਼ਿਲ੍ਹਿਆਂ 'ਚ ਹੜ੍ਹ ਆ ਗਿਆ। ਇਸ ਸਥਿਤੀ ਨੂੰ ਦੇਖਦਿਆਂ ਲੋਕਾਂ ਦੀ ਮਦਦ ਲਈ ਹੁਣ 'ਖ਼ਾਲਸਾ ਏਡ' ਵੀ ਅੱਗੇ ਆ ਗਿਆ ਹੈ।
'ਖ਼ਾਲਸਾ ਏਡ' ਨੇ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ ਅਤੇ ਕਿਹਾ ਹੈ ਕਿ ਲੋੜਵੰਦ ਲੋਕ ਇਨ੍ਹਾਂ ਨੰਬਰਾਂ 'ਤੇ ਸੰਪਰਕ ਕਰਕੇ ਮਦਦ ਦੀ ਮੰਗ ਕਰ ਸਕਦੇ ਹਨ।
Total Responses : 267