← ਪਿਛੇ ਪਰਤੋ
ਅਟਾਰੀ, 07 ਨਵੰਬਰ 2019 (ਮਨਪ੍ਰੀਤ ਸਿੰਘ ਜੱਸੀ): ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁਖੀ ਪਰਮਜੀਤ ਸਿੰਘ ਸਰਨਾ ਪਰਿਵਾਰ ਸਮੇਤ ਅਟਾਰੀ ਵਾਹਗਾ ਸਰਹੱਦ ਰਸਤੇ ਪਾਕਿਸਤਾਨ ਰਵਾਨਾ ਹੋਏ ਹਨ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸਰਨਾ ਨੂੰ ਪਾਕਿਸਤਾਨ ਜਾਣ ਦੀ ਇਜ਼ਾਜ਼ਤ ਨਹੀਂ ਮਿਲ ਸਕੀ ਤੇ ਬੀਤੇਂ ਦੋ ਦਿਨ ਪਹਿਲਾਂ ਇਜ਼ਾਜ਼ਤ ਮਿਲ ਜਾਣ ਕਾਰਨ ਅੱਜ ਪਰਮਜੀਤ ਸਿੰਘ ਸਰਨਾ ਪਾਕਿਸਤਾਨ ਰਵਾਨਾ ਹੋ ਗਏ ਹਨ।। ਪਾਕਿਸਤਾਨ ਰਵਾਨਾ ਹੋਣ ਤੋਂ ਪਹਿਲਾਂ ਸ. ਸਰਨਾ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਇਮਰਾਨ ਸਿੱਧੂ ਦੀ ਦੋਸਤੀ ਕਾਰਨ ਹੀ ਸੰਭਵ ਹੋ ਸਕਿਆ ਹੈ।
Total Responses : 267