← ਪਿਛੇ ਪਰਤੋ
ਅਸ਼ੋਕ ਵਰਮਾ ਬਠਿੰਡਾ, 8 ਅਪ੍ਰੈਲ 2020 - ਬਠਿੰਡਾ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ ਚਾਰ ਹੋਰ ਸ਼ੱਕੀਆਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ। ਹੁਣ ਤੱਕ ਛੇ ਰਿਪੋਰਟਾਂ ਆਉਣੀਆਂ ਬਾਕੀ ਸਨ ਜਿਨ੍ਹਾਂ 'ਚੋਂ ਚਾਰ ਆ ਗਈਆਂ ਹਨ। ਇੱਕ ਸਰਕਾਰੀ ਬੁਲਾਰੇ ਨੇ ਇਨ੍ਹਾਂ ਤੱਥਾਂ ਦੀ ਪੁਸ਼ਟੀ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਵਿੱਚ ਅਜੇ ਤੱਕ ਕੋਈ ਵੀ ਕੋਰੋਨਾ ਵਾਇਰਸ ਦਾ ਕਨਫਰਮ ਕੇਸ ਨਹੀਂ ਹੈ।
Total Responses : 267