← ਪਿਛੇ ਪਰਤੋ
ਅਸ਼ੋਕ ਵਰਮਾ
ਬਠਿੰਡਾ, 14 ਅਪ੍ਰੈਲ 2020 - ਬਠਿੰਡਾ ਜ਼ਿਲ੍ਹੇ 'ਚ ਕਰੋਨਾ ਵਾਇਰਸ ਦੀ ਪੁਸ਼ਟੀ ਲਈ ਚਾਰ ਸੈਂਪਲਾਂ ਦੀਆਂ ਰਿਪੋਰਟਾਂ ਆਉਣੀਆਂ ਬਾਕੀ ਹਨ। ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਇੱਕ ਸੌ ਸੱਤ ਸੈਂਪਲ ਲਏ ਗਏ ਹਨ ਜਿਨ੍ਹਾਂ ਚੋਂ ਇੱਕ ਸੌ ਤਿੰਨ ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਚਾਰ ਨਮੂਨਿਆਂ ਦੀ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ ।ਦੱਸਣਯੋਗ ਹੈ ਕਿ ਬਠਿੰਡਾ ਜ਼ਿਲ੍ਹੇ ਵਿੱਚ ਹੁਣ ਤੱਕ ਕਰੋਨਾ ਵਾਇਰਸ ਦਾ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ ਹੈ ।
Total Responses : 267