← ਪਿਛੇ ਪਰਤੋ
ਹੁਸ਼ਿਆਰਪੁਰ, 2 ਮਈ 2020 - ਹੁਸ਼ਿਆਰਪੁਰ 'ਚ 32 ਹੋਰ ਜਣਿਆਂ ਦੀਆਂ ਕੋਰੋਨਾ ਟੈਸਟ ਰਿਪੋਰਟਾਂ ਪਾਜ਼ੀਟਿਵ ਆਈਆਂ ਹਨ। ਇਹ ਸਾਰੇ ਪਾਜ਼ੀਟਿਵ ਮਰੀਜ਼ ਨਾਂਦੇੜ ਸਾਹਿਬ ਤੋਂ ਹੀ ਆਏ ਹਨ। ਜਿਸ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 36 ਹੋ ਗਈ ਹੈ।
Total Responses : 267