← ਪਿਛੇ ਪਰਤੋ
ਮੋਹਾਲੀ , 9 ਮਈ 2020 - 1991 ਵਿਚ ਆਈ ਏ ਐਸ ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਡੀ ਜੀ ਪੀ ਸੁਮੇਧ ਸੈਣੀ ਵੱਲੋਂ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਦੀ ਦਾਇਰ ਅਰਜ਼ੀ 'ਤੇ ਅੱਜ ਬਹਿਸ ਹੋਈ। ਜਿਸ 'ਚ ਡੀਜੀਪੀ ਸੁਮੇਧ ਸੈਣੀ ਦੀ ਪੇਸ਼ਗੀ ਜ਼ਮਾਨਤ 'ਤੇ ਮੋਹਾਲੀ ਕੋਰਟ ਨੇ ਫੈਸਲਾ ਰਾਖਵਾਂ ਰੱਖਿਆ ਹੈ। ਹੁਣ ਸੋਮਵਾਰ ਨੂੰ ਇਸਦਾ ਫੈਸਲਾ ਸੁਣਾਇਆ ਜਾਏਗਾ।
Total Responses : 267