ਚੰਡੀਗੜ੍ਹ, 13 ਮਈ 2020 - ਬੁੱਧਵਾਰ ਨੂੰ ਪੰਜਾਬ 'ਚ ਕੋਰੋਨਾ ਦੇ 10 ਕੇਸ ਸਾਹਮਣੇ ਆਏ, ਜਿਸ ਕਾਰਨ ਪੰਜਾਬ 'ਚ ਕੁੱਲ ਕੇਸਾਂ ਦੀ ਗਿਣਤੀ 1924 ਹੋ ਗਈ ਹੈ, ਪੜ੍ਹੋ ਪੂਰੀ ਰਿਪੋਰਟ....
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਮੀਡੀਆ ਬੁਲੇਟਿਨ-(ਕੋਵਿਡ-19)
13-05-2020
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
13-05-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ-10
13.05.2020 ਨੂੰ ਕੇਸ:
· ਆਕਸੀਜਨ ’ਤੇ ਰੱਖੇ ਮਰੀਜ਼ਾਂ ਦੀ ਗਿਣਤੀ- 00
· ਆਈਸੀਯੂ ਵਿਚ ਦਾਖਲ ਮਰੀਜ਼ਾਂ ਦੀ ਗਿਣਤੀ -00
· ਵੈਂਟੀਲੇਟਰ ’ਤੇਮਰੀਜ਼ਾਂ ਦੀ ਗਿਣਤੀ- 00
· ਠੀਕ ਹੋਏ ਮਰੀਜ਼ਾਂ ਦੀ ਗਿਣਤੀ –ਅੰਮ੍ਰਿਤਸਰ-26, ਐਸ.ਏ.ਐਸ.ਨਗਰ-2 ਅਤੇ ਫ਼ਰੀਦਕੋਟ-1
· ਮੌਤਾਂ ਦੀ ਗਿਣਤੀ-00
2. ਕੁੱਲ ਮਾਮਲੇ
ਅੰਤਿਮ ਜ਼ਿਲ੍ਹਾਵਾਰ ਆਂਕੜੇ ਜ਼ਿਲ੍ਹਿਆਂ ਦੇ ਸ਼ਿਫਟਿੰਗ/ਡੁਪਲੀਕੇਟ ਕੇਸਾਂ ਕਾਰਨ ਵਿਭਿੰਨ ਹੋ ਸਕਦੇ ਹਨ।