← ਪਿਛੇ ਪਰਤੋ
ਚੰਡੀਗੜ੍ਹ, 2 ਜੁਲਾਈ 2020 - ਪੰਜਾਬ 'ਚ 'ਚ ਬੁੱਧਵਾਰ ਸ਼ਾਮ ਤੱਕ ਕੋਰੋਨਾ ਦੇ 568 ਕੇਸ ਸਾਹਮਣੇ ਆਏ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 4372 ਹੋ ਗਈ ਹੈ। ਜਦੋਂ ਕਿ ਸੂਬੇ 'ਚ ਕੁੱਲ ਮਰੀਜ਼ਾਂ ਦੀ ਗਿਣਤੀ 14946 ਹੋ ਗਈ ਹੈ ਜਦੋਂ ਕਿ 10213 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 267