← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 26 ਅਗਸਤ 2020 - ਅੰਮ੍ਰਿਤਸਰ 'ਚ ਲਗਾਤਾਰ ਵੱਧ ਰਹੇ ਕੋਰੋਨਾ ਮਾਮਲਿਆਂ ਤਹਿਤ ਅੱਜ 73 ਹੋਰ ਮਾਮਲੇ ਪਾਜ਼ੀਟਿਵ ਪਾਏ ਗਏ ਹਨ ਅਤੇ ਇਸ ਦੇ ਨਾਲ ਹੀ 7 ਹੋਰ ਮਰੀਜ਼ਾਂ ਦੀ ਅੱਜ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਹਤ ਵਿਭਾਗ ਦੀ ਟੀਮ ਵੱਲੋਂ ਕੀਤੀ ਗਈ ਹੈ।
Total Responses : 267