← ਪਿਛੇ ਪਰਤੋ
ਨਵੀਂ ਦਿੱਲੀ, 29 ਨਬੰਵਰ 2020 - ਪੰਜਾਬ ਸਮੇਤ ਦੇਸ਼ ਦੇ ਦੂਜੇ ਸੂਬਿਆਂ ਦੇ ਕਿਸਾਨ ਖੇਤੀ ਕਾਨੂੰਨਾਂ ਦਾ ਵਰੋਧ ਕਰ ਰਹੇ ਹਨ ਅਤੇ ਇਸ ਸਮੇਂ ਦਿੱਲੀ ਦੇ ਨਾਲ ਲੱਗਦੇ ਬਾਰਡਰਾਂ 'ਤੇ ਬੈਠੇ ਹਨ, ਅਤੇ ਕੱਲ੍ਹ ੩੦ ਨਵੰਬਰ ਨੂੰ ਦਿੱਲੀ ਬਾਰਡਰ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾਉਣਗੇ। ਇਸ ਤੋਂ ਪਹਿਲਾਂ ਕਿਸਾਨਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸੱਦੇ ਨੂੰ ਠੁਕਰਾ ਦਿੱਤਾ ਹੈ ਅਤੇ ਕਿਹਾ ਹੈ ਕਿ ਉਹ ਸੜਕਾਂ 'ਤੇ ਹੀ ਰਹਿਣਗੇ ਅਤੇ ਆਪਣੀਆਂ ਮੰਗਾਂ ਲਈ ਧਰਨਾਂ ਲਾਉਣਗੇ।
Total Responses : 267