ਨਵੀਂ ਦਿੱਲੀ, 18 ਦਸੰਬਰ 2020 – ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਦੇ ਨਾਂਅ 8 ਪੰਨਿਆਂ ਦੀ ਚਿੱਠੀ ਲਿਖੀ ਹੈ। ਜਿਸ ‘ਚ ਖੇਤੀਬਾੜੀ ਮੰਤਰੀ ਨੇ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਲਾਹੇਵੰਦ ਦੱਸਿਆ ਗਿਆ ਹੈ। ਖੇਤੀ ਮੰਤਰੀ ਦੇ ਇਸ ਪੱਤਰ ਤੋਂ ਬਾਅਦ ਮੋਦੀ ਨੇ ਉਸ ਨੂੰ ਰੀਟਵੀਟ ਕਰਦਿਆਂ ਕਿਹਾ ਕਿ ਅੰਨਦਾਤਾ ਕਿਸਾਨ ਇਸ ਨੂੰ ਜ਼ਰੂਰ ਪੜ੍ਹਨ ਅਤੇ ਨਾਲ ਹੀ ਜਾਵੜੇਕਰ ਨੇ ਵੀ ਇਸ ਨੂੰ ਜ਼ਰੂਰ ਪੜ੍ਹਨ ਦੀ ਅਪੀਲ ਕੀਤੀ ਹੈ...
ਮੋਦੀ ਦਾ ਟਵੀਟ
https://twitter.com/narendramodi/status/1339577540231397376
ਜਾਵੜੇਕਰ ਦਾ ਟਵੀਟ
https://twitter.com/PrakashJavdekar/status/1339898550499508227