← Go Back
ਚੰਡੀਗੜ੍ਹ, 21 ਨਵੰਬਰ 2021 - ਮੁੱਖ ਮੰਤਰੀ ਚੰਨੀ ਵੱਲੋਂ ਗੁਰਮੀਤ ਬਾਵਾ ਦੇ ਦੇਹਾਂਤ 'ਤੇ ਡੂੰਘੇ ਦਾ ਪ੍ਰਗਟਾਵਾ ਕੀਤਾ ਗਿਆ ਹੈ। ਚੰਨੀ ਕਿਹਾ ਕਿ ਗੁਰਮੀਤ ਬਾਵਾ ਜੀ ਦੇ ਦੇਹਾਂਤ ਦੀ ਖਬਰ ਸੁਣ ਕੇ ਬਹੁਤ ਸਦਮਾ ਅਤੇ ਦੁੱਖ ਹੋਇਆ। ਪੰਜਾਬੀ ਲੋਕ ਸੰਗੀਤ ਵਿੱਚ ਉਹਨਾਂ ਦਾ ਨਾ ਭੁੱਲਣਯੋਗ ਯੋਗਦਾਨ ਹੈ। ਮੇਰੀਆਂ ਦਿਲੀ ਸੰਵੇਦਨਾ ਅਤੇ ਪ੍ਰਾਰਥਨਾਵਾਂ ਉਸਦੇ ਪਰਿਵਾਰ ਨਾਲ ਹਨ।
Shocked and saddened to hear the news of Gurmeet Bawa Ji’s demise. Her contribution to Punjabi folk music is indelible. My sincere condolences, thoughts & prayers are with her family. pic.twitter.com/y2pj3gjBd5— Charanjit S Channi (@CHARANJITCHANNI) November 21, 2021
Shocked and saddened to hear the news of Gurmeet Bawa Ji’s demise. Her contribution to Punjabi folk music is indelible. My sincere condolences, thoughts & prayers are with her family. pic.twitter.com/y2pj3gjBd5
Total Responses : 267