ਪ੍ਰੇਮ ਪ੍ਰਕਾਸ਼ ਨਹੀਂ ਰਹੇ: ਲੇਖਕਾਂ ਵਲੋਂ ਦੁੱਖ ਦਾ ਪ੍ਰਗਟਾਵਾ
ਫਗਵਾੜਾ, 30 ਮੈਚ 2025 - ਪ੍ਰਸਿੱਧ ਕਹਾਣੀਕਾਰ ਪ੍ਰੇਮ ਪ੍ਰਕਾਸ਼ ਨਹੀਂ ਰਹੇ। ਉਹ ਜਲੰਧਰ ਵਿਖੇ ਨਿਵਾਸ ਰੱਖਦੇ ਸਨ। ਉਹਨਾਂ ਦੇ ਇਸ ਦੁਨੀਆਂ ਤੋਂ ਤੁਰ ਜਾਣ 'ਤੇ ਪੰਜਾਬ ਚੇਤਨਾ ਮੰਚ ਦੇ ਜਨਰਲ ਸਕੱਤਰ ਸਤਨਾਮ ਸਿੰਘ ਮਾਣਕ, ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਪ੍ਰਿੰਸੀਪਲ ਗੁਰਮੀਤ ਸਿੰਘ ਪਲਾਹੀ, ਰਵਿੰਦਰ ਚੋਟ, ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।