← Go Back
ਸਾਬਕਾ ਮੰਤਰੀ ਅਤੇ ਸੀਨੀਅਰ ਆਗੂ ਜਗਮੋਹਨ ਸਿੰਘ ਕੰਗ ਨੂੰ ਸਦਮਾ, ਛੋਟੇ ਭਰਾ ਮਨਜੀਤ ਸਿੰਘ ਕੰਗ ਦਾ ਦੇਹਾਂਤ
ਮੋਹਾਲੀ, 15 ਅਗਸਤ 2025 - ਸਾਬਕਾ ਮੰਤਰੀ ਅਤੇ ਸੀਨੀਅਰ ਆਗੂ ਜਗਮੋਹਨ ਸਿੰਘ ਕੰਗ ਦੇ ਛੋਟੇ ਭਰਾ ਮਨਜੀਤ ਸਿੰਘ ਕੰਗ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।
Total Responses : 284