← Go Back
ਮੁੰਬਈ, 2 ਅਗਸਤ 2020 - ਬਾਲੀਵੁਡ ਸੁਪਰ ਸਟਾਰ ਅਮਿਤਬ ਬੱਚਨ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚੋਂ ਛੁੱਟੀ ਦੇ ਦਿੱਤੀ ਗਈ ਹੈ। ਅਭਿਸ਼ੇਕ ਬੱਚਨ ਨੇ ਟਵੀਟ ਰਾਹੀਂ ਇਹ ਜਾਣਕਾਰੀ ਦਿੱਤੀ ਹੈ।
Total Responses : 267