← Go Back
ਅਸ਼ੋਕ ਵਰਮਾ
ਮਾਨਸਾ, 24 ਅਕਤੂਬਰ 2020 - ਲੰਘੀ 18 ਅਕਤੂਬਰ ਨੂੰ ਸੰਖੇਪ ਬਿਮਾਰੀ ਮਗਰੋਂ ਅਕਾਲ ਚਲਾਣਾ ਕਰ ਗਏ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਅੰਮ੍ਰਿਤਸਰ ਹਰਜੀਤ ਸਿੰਘ ਖਾਲਸਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਜੁਆਇੰਟ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ ਦੇ ਵੱਡੇ ਭਰਾ ਅਤੇ ਸੇਵਾਮੁਕਤ ਮੰਡੀ ਸੁਪਰਵਾਈਜ਼ ਰਵਿੰਦਰਪਾਲ ਸਿੰਘ ਆਹਲੂਵਾਲੀਆ ਨਮਿੱਤ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਉਪਰੰਤ ਅੰਤਮ ਅਰਦਾਸ 25 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 11.30 ਵਜੇ ਤੋਂ 1 ਵਜੇ ਤੱਕ ਗਊਸ਼ਾਲਾ ਭਵਨ ਬਲਾਕ ਏ ਵਾਟਰ ਵਰਕਸ ਰੋਡ ਮਾਨਸਾ ਵਿਖੇ ਹੋਵੇਗੀ। ਪ੍ਰੀਵਾਰ ਵੱਲੋਂ ਸਮੂਹ ਸੰਗਤ ਨੂੰ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਆਪੋ ਆਪਣੇ ਘਰਾਂ ’ਚ ਹੀ ਵਿੱਛੜੀ ਆਤਮਾ ਲਈ ਅਕਾਲ ਪੁਰਖ ਦੇ ਚਰਨਾਂ ’ਚ ਅਰਦਾਸ ਕਰਨ ਦੀ ਬੇਨਤੀ ਕੀਤੀ ਗਈ ਹੈ।
Total Responses : 267