← Go Back
ਹੁਣ ਤੱਕ ਦਾ ਸਭ ਤੋਂ ਵੱਡਾ ਸਾਈਬਰ ਹਮਲਾ, 3 ਕਰੋੜ ਤੋਂ ਵੱਧ ਲੋਕਾਂ ਦੇ ਪਾਸਵਰਡ ਚੋਰੀ-ਐਨ ਡੀ ਟੀ ਵੀ ਰਿਪੋਰਟ ਨਵੀਂ ਦਿੱਲੀ, 11 ਅਕਤੂਬਰ, 2024: ਹੁਣ ਤੱਕ ਦੇ ਸਭ ਤੋਂ ਵੱਡੇ ਸਾਈਬਰ ਹਮਲੇ ਵਿਚ 3 ਕਰੋੜ 10 ਲੱਖ ਤੋਂ ਵੱਧ ਲੋਕਾਂ ਦੇ ਪਾਸਵਰਡ ਤੇ ਪਰਸਨਲ ਡਾਟਾ ਚੋਰੀ ਹੋ ਗਿਆ ਹੈ। ਇਹ ਪ੍ਰਗਟਾਵਾ ਐਨ ਡੀ ਟੀ ਵੀ ਨੇ ਆਪਣੀ ਇਕ ਰਿਪੋਰਟ ਵਿਚ ਕੀਤਾ ਹੈ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 122