ਵੱਡੀ ਖ਼ਬਰ: SGPC ਪ੍ਰਧਾਨ ਧਾਮੀ ਨੂੰ ਪੰਜ ਪਿਆਰਿਆਂ ਨੇ ਸੁਣਾਈ ਧਾਰਮਿਕ ਸਜ਼ਾ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 25 ਦਸੰਬਰ 2024- ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਪੰਜ ਪਿਆਰਿਆਂ ਦੇ ਵਲੋਂ ਧਾਰਮਿਕ ਸਜ਼ਾ ਸੁਣਾਈ ਗਈ ਹੈ। ਸਜ਼ਾ ਦੇ ਵਿਚ ਇਕ ਘੰਟਾ ਭਾਂਡੇ ਮਾਜਣਾ ਅਤੇ ਜੋੜੇ ਸਾਫ਼ ਕਰਨਾ ਸ਼ਾਮਲ ਹੈ।
ਹੋਰ ਵੇਰਵਿਆਂ ਦੀ ਉਡੀਕ.........