← ਪਿਛੇ ਪਰਤੋ
PM ਮੋਦੀ ਦਾ ਦਿੱਲੀ ਨੂੰ 4500 ਕਰੋੜ ਦਾ ਤੋਹਫਾ
ਨਵੀਂ ਦਿੱਲੀ : ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 4500 ਕਰੋੜ ਰੁਪਏ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਅਸ਼ੋਕ ਵਿਹਾਰ ਵਿੱਚ ਬਣੇ 1675 ਫਲੈਟਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਪੀਐਮ ਮੋਦੀ ਨੇ ਆਮ ਆਦਮੀ ਪਾਰਟੀ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਮੈਂ ਵੀ ਕੱਚ ਦਾ ਮਹਿਲ ਬਣਾ ਸਕਦਾ ਸੀ ਪਰ ਮੈਂ 10 ਸਾਲਾਂ 'ਚ 4 ਕਰੋੜ ਗਰੀਬਾਂ ਨੂੰ ਪੱਕੇ ਘਰ ਦਿੱਤੇ ਹਨ।
Total Responses : 310