← ਪਿਛੇ ਪਰਤੋ
ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਬੁਲਾਈ ਪੰਜ ਸਿੰਘ ਸਾਹਿਬਾਨਾਂ ਦੀ ਅਹਿਮ ਮੀਟਿੰਗ
ਬਾਬੂਸ਼ਾਹੀ ਬਿਊਰੋ
ਅੰਮ੍ਰਿਤਸਰ, 23 ਜਨਵਰੀ 2025: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਮੁੱਦਿਆਂ 'ਤੇ ਪੰਜਾਂ ਸਾਹਿਬਾਨਾਂ ਦੀ ਅਹਿਮ ਮੀਟਿੰਗ ਬੁਲਾਈ ਹੈ। ਇਹ ਮੀਟਿੰਗ 28 ਜਨਵਰੀ 2025 ਨੂੰ ਸਵੇਰੇ 11:00 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗੀ।
Total Responses : 1320