← ਪਿਛੇ ਪਰਤੋ
ਪੁਲਿਸ ਜ਼ਿਲ੍ਹਾ ਖੰਨਾ ਅਧੀਨ ਥਾਣਾ ਦੋਰਾਹਾ ਵਿਖੇ ਤਾਇਨਾਤ ਸੀਨੀਅਰ ਸਿਪਾਹੀ ਗੁਰਪ੍ਰੀਤ ਝੱਜ ਨੂੰ ਮਿਲੇਗਾ ਮੁੱਖ ਮੰਤਰੀ ਰਕਸ਼ਕ ਪਦਕ ਅਵਾਰਡ
ਰਵਿੰਦਰ ਢਿੱਲੋਂ
ਖੰਨਾ, 25 ਜਨਵਰੀ 2025 : ਪੁਲਿਸ ਜ਼ਿਲ੍ਹਾ ਖੰਨਾ ਅਧੀਨ ਥਾਣਾ ਦੋਰਾਹਾ ਵਿਖੇ ਤਾਇਨਾਤ ਸੀਆਈਡੀ ਵਿਭਾਗ ਦੀ ਸਬ-ਯੁਨਿਟ ਦੋਰਾਹਾ ਵਿਖੇ ਤਾਇਨਾਤ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਝੱਜ ਨੂੰ 26 ਜਨਵਰੀ 2025 ਨੂੰ ਮਿਲੇਗਾ ਮੁੱਖ ਮੰਤਰੀ ਰਕਸ਼ਕ ਪਦਕ ਅਵਾਰਡ।
Total Responses : 2691