ਚੰਡੀਗੜ੍ਹ 'ਚ 12 ਫਰਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ
ਚੰਡੀਗੜ੍ਹ, 11 ਫਰਵਰੀ 2025: ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 12 ਫਰਵਰੀ ਨੂੰ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
