Punjabi News Bulletin: ਪੜ੍ਹੋ ਅੱਜ 20 ਫਰਵਰੀ ਦੀਆਂ ਵੱਡੀਆਂ 10 ਖਬਰਾਂ (8:40 PM)
ਚੰਡੀਗੜ੍ਹ, 20 ਫਰਵਰੀ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8: 40 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- ਦਿੱਲੀ ਸਰਕਾਰ ਵਿੱਚ ਵਿਭਾਗਾਂ ਦੀ ਵੰਡ, ਪੜ੍ਹੋ ਵੇਰਵਾ
- ਰੇਖਾ ਗੁਪਤਾ ਨੇ ਦਿੱਲੀ CM ਵਜੋਂ ਚੁੱਕੀ ਸਹੁੰ
- ਵੱਡੀ ਖ਼ਬਰ: ਮਨਜਿੰਦਰ ਸਿਰਸਾ ਨੇ ਪੰਜਾਬੀ 'ਚ ਚੁੱਕੀ ਦਿੱਲੀ ਦੇ ਮੰਤਰੀ ਵਜੋਂ ਸਹੁੰ
1. OTT ਪਲੇਟਫਾਰਮਾਂ ਅਤੇ ਸੋਸ਼ਲ ਮੀਡੀਆ ਲਈ ਕੇਂਦਰ ਸਰਕਾਰ ਦੀ ਸਖ਼ਤ ਚੇਤਾਵਨੀ, ਮੰਤਰਾਲੇ ਨੇ ਜਾਰੀ ਕੀਤਾ ਨੋਟਿਸ
2. ਵੱਡੀ ਖ਼ਬਰ: 6 ਸੂਬਿਆਂ ਦੇ ਮਹਿਲਾ ਕਾਂਗਰਸ ਪ੍ਰਧਾਨ ਬਦਲੇ, ਪੜ੍ਹੋ ਵੇਰਵਾ
3. ਵਿਰਸਾ ਸਿੰਘ ਵਲਟੋਹਾ ਨੇ ਇੱਕ ਵਾਰ ਫਿਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਉੱਪਰ ਕੀਤੇ ਸ਼ਬਦੀ ਹਮਲੇ, ਪੜ੍ਹੋ ਵੇਰਵਾ
4. ਪੰਜਾਬ ਸਰਕਾਰ ਵੱਲੋਂ ਗੈਰ-ਸੰਚਾਰੀ ਬਿਮਾਰੀਆਂ ਨਾਲ ਨਜਿੱਠਣ ਲਈ ਸੂਬਾ ਪੱਧਰੀ ਜਾਂਚ ਮੁਹਿੰਮ ਦੀ ਸ਼ੁਰੂਆਤ
- ਉਦਯੋਗ ਮੰਤਰੀ ਸੌਂਦ ਵੱਲੋਂ ਪੰਜਾਬ ਦੇ ਵਪਾਰ ਨੂੰ ਕੌਮਾਂਤਰੀ ਨਕਸ਼ੇ 'ਤੇ ਲਿਆਉਣ ਲਈ ਸੂਬੇ ਦੇ ਨਾਮੀਂ ਸਨਅਤਕਾਰਾਂ ਅਤੇ ਉੱਦਮੀਆਂ ਨਾਲ ਮੀਟਿੰਗ
- ਪੰਜਾਬ ਰਾਜ ਸੂਚਨਾ ਕਮਿਸ਼ਨ 21 ਫਰਵਰੀ ਨੂੰ ਮਨਾਏਗਾ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ: ਇੰਦਰਪਾਲ ਸਿੰਘ
- ਰਾਜ ਚੋਣ ਕਮਿਸ਼ਨ ਵੱਲੋਂ ਨਗਰ ਕੌਂਸਲ ਤਰਨਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਦੀਆਂ ਆਮ ਚੋਣਾਂ ਲਈ ਪ੍ਰਾਪਤ ਹੋਈਆਂ ਨਾਮਜ਼ਦਗੀਆਂ ਦੀ ਗਿਣਤੀ ਜਾਰੀ
- ਜਨਵਰੀ-ਮਾਰਚ ਦੀ ਤਿਮਾਹੀ ਲਈ ਵੰਡੀ ਜਾ ਰਹੀ ਕਣਕ 28 ਫਰਵਰੀ ਤੱਕ ਰਾਸ਼ਨ ਡਿਪੂਆਂ ਉੱਤੇ ਪਹੁੰਚਾਈ ਜਾਵੇ: ਲਾਲ ਚੰਦ ਕਟਾਰੂਚੱਕ
- 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲ
- ਕੈਬਨਿਟ ਸਬ-ਕਮੇਟੀ ਨੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਚੁੱਕੇ ਫੈਸਲਾਕੁੰਨ ਕਦਮ
5. ਹਾਈ ਕੋਰਟ ਦਾ ਵੱਡਾ ਫੈਸਲਾ: ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵਿੱਚ ਆਰਟੀਈ ਤਹਿਤ 25 ਪ੍ਰਤੀਸ਼ਤ ਸੀਟਾਂ ਰਾਖਵੀਆਂ ਕਰਨ ਦੇ ਨਿਰਦੇਸ਼
6. ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਅੱਤਵਾਦੀ ਲਖਬੀਰ ਲੰਡਾ ਦਾ ਸਹਿਯੋਗੀ ਗ੍ਰਿਫ਼ਤਾਰ ; ਇੱਕ ਪਿਸਤੌਲ ਬਰਾਮਦ
- 10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਦਾ ਮਾਮਲਾ: ਪੰਜਾਬ ਪੁਲਿਸ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਗ੍ਰਿਫ਼ਤਾਰ
- ਜਲੰਧਰ ਦਿਹਾਤੀ ਪੁਲਿਸ ਵਲੋਂ ਬੰਬੀਹਾ ਗਰੁੱਪ ਦਾ ਸ਼ੂਟਰ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ
- ਜਲੰਧਰ ਦਿਹਾਤੀ ਪੁਲਿਸ ਨੇ 24 ਘੰਟਿਆਂ ਦੇ ਅੰਦਰ ਸੁਲਝਾਇਆ ਕਤਲ ਕੇਸ, ਇਕ ਗ੍ਰਿਫ਼ਤਾਰ
- 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਗੌੜਾ ਸਹਾਇਕ ਕਿਰਤ ਕਮਿਸ਼ਨਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
- ਸਰਕਾਰੀ ਮੁਲਾਜ਼ਮ ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਵਿਅਕਤੀ ਵਿਜੀਲੈਂਸ ਵੱਲੋਂ ਕਾਬੂ
7. 22 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਕਿਸਾਨਾਂ ਦਾ ਪੱਖ ਜ਼ੋਰਦਾਰ ਢੰਗ ਨਾਲ ਰੱਖਿਆ ਜਾਵੇਗਾ - ਡੱਲੇਵਾਲ
8. Police Transfers: 1 IPS ਅਤੇ 4 DSPs ਦੀਆਂ ਬਦਲੀਆਂ, ਪੜ੍ਹੋ ਸੂਚੀ
9. ਵੱਡੀ ਖ਼ਬਰ: SHO ਸਸਪੈਂਡ, ਪੜ੍ਹੋ ਕਿਉਂ ਹੋਈ ਕਾਰਵਾਈ?
10. ਲੱਖਣ ਕੇ ਪੱਡਾ ਦੇ ਨੋਜਵਾਨ ਦੀ ਇੰਗਲੈਂਡ ਵਿੱਚ ਹੋਈ ਮੌਤ
- Newzealand ਰੈਜੀਡੈਂਸੀ: ਸੁਣੀ ਗਈ 18 ਸਾਲ ਬਾਅਦ