← ਪਿਛੇ ਪਰਤੋ
ਸ਼ਿਵਰਾਜ ਚੌਹਾਨ ਨੇ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਦਾ ਹਾਲ-ਚਾਲ ਪੁੱਛਿਆ
ਰਵੀ ਜੱਖੂ
ਚੰਡੀਗੜ੍ਹ, 22 ਫਰਵਰੀ 2025 - ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਹੋ ਰਹੀ ਹੈ, ਜਿਸ ਵਿੱਚ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਪਹੁੰਚੇ ਹਨ। ਮੀਟਿੰਗ ਤੋਂ ਪਹਿਲਾਂ ਸ਼ਿਵਰਾਜ ਚੌਹਾਨ ਨੇ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਦਾ ਹਾਲ-ਚਾਲ ਪੁੱਛਿਆ।
Total Responses : 526