← ਪਿਛੇ ਪਰਤੋ
ਪੰਜਾਬੀ ਫਿਲਮੀ ਅਦਾਕਾਰਾ ਸੋਨੀਆ ਮਾਨ ਆਪ ’ਚ ਹੋਈ ਸ਼ਾਮਲ ਬਾਬੂਸ਼ਾਹੀ ਨੈਟਵਰਕ ਨਵੀਂ ਦਿੱਲੀ/ਚੰਡੀਗੜ੍ਹ, 23 ਫਰਵਰੀ, 2025: ਪੰਜਾਬੀ ਫਿਲਮੀ ਅਦਾਕਾਰਾ ਸੋਨੀਆ ਮਾਨ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋ ਗਈ ਹੈ। ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਉਹਨਾਂ ਨੂੰ ਆਪ ਵਿਚ ਸ਼ਾਮਲ ਕਰਵਾਇਆ ਹੈ।
ਕਿਰਤੀ ਕਿਸਾਨ ਯੂਨੀਅਨ ਦੇ ਆਗੂ ਸ. ਬਲਦੇਵ ਸਿੰਘ ਜੀ ਦੀ ਧੀ ਅਤੇ ਪੰਜਾਬੀ ਅਦਾਕਾਰਾ ਸੋਨੀਆ ਮਾਨ ਨੇ ਕੌਮੀ ਕਨਵੀਨਰ @ArvindKejriwal ਜੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ 'ਚ ਸ਼ਮੂਲੀਅਤ ਕੀਤੀ। ਆਮ ਆਦਮੀ ਪਾਰਟੀ ਪਰਿਵਾਰ 'ਚ ਉਹਨਾਂ ਦਾ ਬਹੁਤ ਸਵਾਗਤ ਹੈ। pic.twitter.com/K6uGEOtucJ— AAP Punjab (@AAPPunjab) February 23, 2025
ਕਿਰਤੀ ਕਿਸਾਨ ਯੂਨੀਅਨ ਦੇ ਆਗੂ ਸ. ਬਲਦੇਵ ਸਿੰਘ ਜੀ ਦੀ ਧੀ ਅਤੇ ਪੰਜਾਬੀ ਅਦਾਕਾਰਾ ਸੋਨੀਆ ਮਾਨ ਨੇ ਕੌਮੀ ਕਨਵੀਨਰ @ArvindKejriwal ਜੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ 'ਚ ਸ਼ਮੂਲੀਅਤ ਕੀਤੀ। ਆਮ ਆਦਮੀ ਪਾਰਟੀ ਪਰਿਵਾਰ 'ਚ ਉਹਨਾਂ ਦਾ ਬਹੁਤ ਸਵਾਗਤ ਹੈ। pic.twitter.com/K6uGEOtucJ
Total Responses : 555