← ਪਿਛੇ ਪਰਤੋ
ਗੁਰਦੇਵ ਜੱਸਲ ਗੈਂਗ ਦੇ ਦੋ ਗੈਂਗਸਟਰ ਗ੍ਰਿਫਤਾਰ, 83 ਲੱਖ ਨਗਦ ਤੇ ਹਥਿਆਰ ਬਰਾਮਦ ਬਾਬੂਸ਼ਾਹੀ ਨੈਟਵਰਕ ਚੰਡੀਗੜ੍ਹ, 23 ਫਰਵਰੀ, 2025: ਪੰਜਾਬ ਪੁਲਿਸ ਨੇ ਅਮਰੀਕਾ ਆਧਾਰਿਤ ਗੈਂਗਸਟਰ ਗੁਰਦੇਵ ਜੱਸਲ ਦੇ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰ ਕੇ 83 ਲੱਖ ਰੁਪਏ ਨਗਦੀ ਅਤੇ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡੀ ਜੀ ਪੀ ਗੌਰਵ ਯਾਦਵ ਨੇ ਇਕ ਟਵੀਟ ਵਿਚ ਦਿੱਤੀ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 555