ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ ਜੰਗ ਲਈ ਮੰਤਰੀਆਂ ਦੀ ਪੰਜ ਮੈਂਬਰੀ ਕਮੇਟੀ ਬਣਾਈ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 27 ਫਰਵਰੀਦ, 2025: ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖਿਲਾਫ ਲਈ ਮੰਤਰੀਆਂ ਦੀ ਪੰਜ ਮੈਂਬਰੀ ਕਮੇਟੀ ਗਠਿਤ ਕਰ ਦਿੱਤੀ ਹੈ।
ਨਸ਼ਿਆਂ ਬਾਰੇ ਇਹ ਕਮੇਟੀ ਨਸ਼ਿਆਂ ਖਿਲਾਫ ਲੜਾਈ ਦੀ ਨਿਰੰਤਰ ਨਿਗਰਾਨੀ ਕਰੇਗੀ। ਕਮੇਟੀ ਦੀ ਅਗਵਾਈ ਹਰਪਾਲ ਚੀਮਾ ਕਰਨਗੇ।
ਇਸ ਵਿਚ ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਅਤੇ ਤਰੁਣਪ੍ਰੀਤ ਸਿੰਘ ਸੋਂਧੀ ਕਮੇਟੀ ਦੇ ਹੋਰ ਮੈਂਬਰ ਹਨ।