← ਪਿਛੇ ਪਰਤੋ
ਨਵੇਂ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੇ ਸੰਭਾਲਿਆ ਅਹੁਦਾ
ਰਵੀ ਜੱਖੂ
ਚੰਡੀਗੜ੍ਹ, 30 ਮਾਰਚ 2025: ਨਵੇਂ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੇ ਦਫ਼ਤਰ ਪਹੁੰਚ ਕੇ ਜ਼ਿੰਮੇਵਾਰੀ ਸੰਭਾਲ ਲਈ ਹੈ। ਪੰਜਾਬ ਸਰਕਾਰ ਵੱਲੋਂ ਅੱਜ ਹੀ ਬੇਦੀ ਨੂੰ ਐਡਵੋਕੇਟ ਜਨਰਲ ਬਣਾਇਆ ਗਿਆ ਸੀ।
Total Responses : 0