ਅਨੂ ਚਤਰਥ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ
ਰਵੀ ਜੱਖੂ
ਚੰਡੀਗੜ੍ਹ, 30 ਮਾਰਚ, 2025 – ਪੰਜਾਬ ਸਰਕਾਰ ਦੇ ਨਿਆਂ ਵਿਭਾਗ ਨੇ ਤੌਰ 'ਤੇ ਅਨੂ ਚਤਰਥ ਨੂੰ ਪੰਜਾਬ ਦੇ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ। ਇਹ ਨਿਯੁਕਤੀ 1 ਅਪ੍ਰੈਲ, 2025 ਤੋਂ ਲਾਗੂ ਹੋਵੇਗੀ, ਅਤੇ ਇੱਕ ਸਾਲ ਦੀ ਮਿਆਦ ਲਈ ਹੈ।