Punjabi News Bulletin: ਪੜ੍ਹੋ ਅੱਜ 2 ਅਪ੍ਰੈਲ ਦੀਆਂ ਵੱਡੀਆਂ 10 ਖਬਰਾਂ (8:30 PM)
ਚੰਡੀਗੜ੍ਹ, 2 ਅਪ੍ਰੈਲ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:30 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- Punjab Cabinet Meeting: ਪੰਜਾਬ ਕੈਬਨਿਟ ਮੀਟਿੰਗ ਭਲਕੇ, ਹੋਣਗੇ ਵੱਡੇ ਫ਼ੈਸਲੇ
1. ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੀ ਅਲਾਮਤ ਉਤੇ ਆਖ਼ਰੀ ਹੱਲਾ, ਜਨ-ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ
- ਜਦੋਂ ਤੱਕ ਪੰਜਾਬ ’ਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਨਹੀਂ ਮਿਟ ਜਾਂਦਾ, ਉਦੋਂ ਤੱਕ ਚੈਨ ਨਾਲ ਨਾ ਬੈਠੋ-ਕੇਜਰੀਵਾਲ ਵੱਲੋਂ ਨੌਜਵਾਨਾਂ ਨੂੰ ਅਪੀਲ
- ਕੇਜਰੀਵਾਲ ਨੇ ਪੰਜਾਬ ਦੇ ਨੌਜਵਾਨਾਂ ਅਤੇ ਬੱਚਿਆਂ ਨੂੰ ਹੱਥ ਜੋੜ ਕੇ ਕੀਤੀ ਅਪੀਲ, ਕਿਹਾ - ਨਸ਼ਿਆਂ ਦੇ ਜਾਲ ਵਿੱਚ ਨਾ ਫਸੋ
- ਭਗਵੰਤ ਮਾਨ ਦੀ ਨਸ਼ਾ ਤਸਕਰਾਂ ਨੂੰ ਚੇਤਾਵਨੀ, ਹਰ ਨਸ਼ਾ ਤਸਕਰ ਦੀ ਹਵੇਲੀ 'ਤੇ ਚੱਲੇਗਾ ਬੁਲਡੋਜ਼ਰ
2. 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪੰਨੂ ਨੂੰ ਦਿੱਤੀ ਚੁਣੌਤੀ, ਕਿਹਾ- ਜੇਕਰ ਹਿੰਮਤ ਹੈ ਤਾਂ ਉਹ ਖ਼ੁਦ ਆਵੇ ਪੰਜਾਬ
- ਮੋਹਿੰਦਰ ਭਗਤ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਰਾਜਾਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼
- ਵਿਸ਼ਵ ਔਟਿਜ਼ਮ ਡੇਅ ਮੌਕੇ ਮੋਹਾਲੀ ਦੇ ਐਡਵਾਂਸਡ ਔਟਿਜ਼ਮ ਕੇਅਰ ਤੇ ਰਿਸਰਚ ਸੈਂਟਰ ’ਚ ਓ ਪੀ ਡੀ ਸੇਵਾਵਾਂ ਸ਼ੁਰੂ
- ਵਿੱਤ ਮੰਤਰੀ ਹਰਪਾਲ ਚੀਮਾ ਨੇ ਆਬਕਾਰੀ ਤੇ ਕਰ ਇੰਸਪੈਕਟਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ
3. Breaking: ਮਜੀਠੀਆ ਦੀ ਸੁਰੱਖਿਆ ਸਿਰਫ ਘਟਾਉਣ ਬਾਰੇ ਪੰਜਾਬ ਪੁਲਿਸ ਦਾ ਵੱਡਾ ਬਿਆਨ, ਪੜ੍ਹੋ ਕੀ ਕੀਤਾ ਦਾਅਵਾ
- ਉਸ ਦੀ ਸਾਰੀ ਸੁਰੱਖਿਆ ਸ਼ਨੀਵਾਰ ਨੂੰ ਵਾਪਸ ਲਈ ਗਈ - ਮਜੀਠੀਆ
- ਬਿਕਰਮ ਮਜੀਠੀਆ ਨਾਲ ਮੁਲਾਕਾਤ ਤੋਂ ਬਾਅਦ ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
- ਸੁਰੱਖਿਆ 'ਚ ਕਟੌਤੀ ਮਾਮਲਾ: ਅਕਾਲੀ-ਭਾਜਪਾ ਸਰਕਾਰ 'ਚ ਡਰੱਗ ਮਾਫ਼ੀਆ ਨੂੰ ਦਿੱਤੀ ਗਈ ਸੀ ਭਾਰੀ ਸੁਰੱਖਿਆ - ਹਰਪਾਲ ਚੀਮਾ
- "ਮਜੀਠੀਆ ਦੀ ਸੁਰੱਖਿਆ ਹਟਾਉਣ 'ਤੇ ਕਾਂਗਰਸ, ਅਕਾਲੀ-ਭਾਜਪਾ ਇੱਕਜੁੱਟ"- ਅਮਨ ਅਰੋੜਾ
4. ਸ਼ੋਕ-ਸੁਨੇਹਾ: ਸੂਫੀ ਗਾਇਕ ਹੰਸ ਰਾਜ Hans ਨੂੰ ਸਦਮਾ: ਪਤਨੀ ਦਾ ਦੇਹਾਂਤ
- ਡਾ. ਦਲਜੀਤ ਚੀਮਾ ਨੇ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੁਮਾਰ ਦੇ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਪ੍ਰਗਟਾਇਆ
5. ‘ਯੁੱਧ ਨਸ਼ਿਆਂ ਵਿਰੁੱਧ’: 33ਵੇਂ ਦਿਨ 59 ਨਸ਼ਾ ਤਸਕਰ ਗ੍ਰਿਫ਼ਤਾਰ: 1.6 ਕਿਲੋ ਹੈਰੋਇਨ, 5.53 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
- 100 ਤੋਂ ਵੱਧ FIRs ਦਰਜ, 121 ਨਸ਼ਾ ਤਸਕਰ ਗ੍ਰਿਫ਼ਤਾਰ, 3.5 ਕਰੋੜ ਰੁਪਏ ਦੀ ਕੀਮਤ ਵਾਲੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਪ੍ਰਕਿਰਿਆ ਸ਼ੁਰੂ
- ਜਲੰਧਰ ’ਚ ਨਸ਼ਾ ਤਸਕਰ ਦੀ ਇਕ ਹੋਰ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ
- ਪੰਜਾਬ ਪੁਲਿਸ ਵੱਲੋਂ ਪੁਲਿਸ ਕਲੀਅਰੈਂਸ ਸਰਟੀਫਿਕੇਟਾਂ ਲਈ ਕਿਊਆਰ ਕੋਡ ਪ੍ਰਮਾਣਿਕਤਾ ਦੀ ਸ਼ੁਰੂਆਤ
6. 1000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਅਤੇ ਉਸਦਾ ਸਹਾਇਕ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
- 10000 ਰੁਪਏ ਰਿਸ਼ਵਤ ਲੈਂਦਾ PSPCL ਲਾਈਨਮੈਨ ਕਾਬੂ
7. ਪੜ੍ਹਦਾ ਪੰਜਾਬ ਬਣਾਵਾਂਗੇ, ਸਿੱਖਿਆ ਖੇਤਰ ਦੀ ਕਾਇਆ ਕਲਪ ਲਈ 24 ਘੰਟੇ ਕੰਮ ਕਰਾਂਗੇ' - ਹਰਜੋਤ ਬੈਂਸ
- ਸਹੁੰ ਚੁੱਕ ਸਮਾਗਮ 'ਯੁੱਧ ਨਸ਼ਿਆਂ ਵਿਰੁੱਧ' ਮੁੰਹਿਮ ਨੂੰ ਹੋਰ ਵੀ ਕਰਾਂਗੇ ਮਜ਼ਬੂਤ - ਮਨੀਸ਼ ਸਿਸੋਦੀਆ
8. Colonel Bath Case: ਸਿਟ ਨੇ ਜਾਂਚ ਅੱਗੇ ਵਧਾਈ, ਛੇ ਪੁਲਿਸ ਮੁਲਾਜ਼ਮਾਂ ਦੇ ਬਿਆਨ ਕਲਮਬੱਧ ਕੀਤੇ
9. ਸਰਕਾਰ ਦੀ ਵੱਡੀ ਕਾਰਵਾਈ: BDPO ਸੁਲਤਾਨਪੁਰ ਲੋਧੀ ਤੋਂ ਚਾਰਜ ਲਿਆ ਵਾਪਸ
10. ਪੰਜਾਬ 'ਚ ਵੱਡੀ ਵਾਰਦਾਤ! ਅੰਬੇਡਕਰ ਦੇ ਬੁੱਤ ਦੀ ਤੋੜੀ ਉਂਗਲ..!
- Punjab Breaking: ਅੰਬੇਦਕਰ ਦਾ ਬੁੱਤ ਬਿਲਕੁਲ ਠੀਕ, ਸਿਰਫ ਮਾਮੂਲੀ ਹੋਇਆ ਨੁਕਸਾਨ; SSP ਬਟਾਲਾ ਦਾ ਵੱਡਾ ਦਾਅਵਾ
- ਬਾਬਾ ਸਾਹਿਬ ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਸਵੀਰ ਗੜ੍ਹੀ ਨੇ ਡੀ.ਜੀ.ਪੀ. ਨੂੰ ਡੀ.ਓ.ਲਿਖਿਆ