← ਪਿਛੇ ਪਰਤੋ
ਅੰਮ੍ਰਿਤਪਾਲ ਸਿੰਘ ਦੇ ਕਰੀਬੀ ਪਪਲਪ੍ਰੀਤ ਸਿੰਘ ਮੁੜ 3 ਦਿਨ ਦੇ ਰਿਮਾਂਡ 'ਤੇ
ਚੰਡੀਗੜ੍ਹ, 15 ਅਪ੍ਰੈਲ 2025 - MP ਅੰਮ੍ਰਿਤਪਾਲ ਸਿੰਘ ਦੇ ਕਰੀਬੀ ਪਪਲਪ੍ਰੀਤ ਸਿੰਘ ਨੂੰ ਪੁਲਿਸ ਨੇ ਅੱਜ ਫੇਰ ਅਜਨਾਲਾ ਕੋਰਟ ਵਿੱਚ ਪੇਸ਼ ਕੀਤਾ। ਪੁਲਿਸ ਨੂੰ ਕੋਰਟ ਨੇ 3 ਦਿਨ ਦਾ ਰਿਮਾਂਡ ਦਿੱਤਾ ਹੈ। ਜਦੋਂ ਕਿ ਪੁਲਿਸ ਨੇ 7 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ।
Total Responses : 0