Punjabi News Bulletin: ਪੜ੍ਹੋ ਅੱਜ ਦੀਆਂ ਵੱਡੀਆਂ 10 ਖਬਰਾਂ (8:50PM)
ਚੰਡੀਗੜ੍ਹ, 17 ਅਪ੍ਰੈਲ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:50PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- ਅਕਾਲੀ ਦਲ ਨੇ ਪਰਉਪਕਾਰ ਸਿੰਘ ਘੁੰਮਣ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਾਸਤੇ ਪਾਰਟੀ ਉਮੀਦਵਾਰ ਐਲਾਨਿਆ
1. ਖਾਲਿਸਤਾਨੀ ਪੰਨੂ ਨੇ ਕੀਤਾ ਪ੍ਰਤਾਪ ਬਾਜਵਾ ਦੇ ਬਿਆਨ ਦਾ ਸਮਰਥਨ, 'ਆਪ' ਨੇ ਪੁੱਛਿਆ 'ਯੇ ਰਿਸ਼ਤਾ ਕਿਆ ਕਹਿਲਾਤਾ ਹੈ'
- ਪੰਨੂ ਦੇ ਸ਼ਬਦ, ਬਾਜਵਾ ਦਾ ਬਿਆਨ - ਕਾਂਗਰਸ ਦੱਸੇ ਕਿਸ ਦੀ ਸੋਚ ਤੋਂ ਚੱਲ ਰਹੀ ਹੈ ਪਾਰਟੀ ? - ਪਵਨ ਟੀਨੂੰ
- ਮਨਵਿੰਦਰ ਗਿਆਸਪੁਰਾ ਨੇ ਪੰਨੂ ਨੂੰ ਦਿੱਤੀ ਚੁਣੌਤੀ - ਹਿੰਮਤ ਹੈ ਤਾਂ ਪੰਜਾਬ ਦੀ ਧਰਤੀ 'ਤੇ ਆ ਕੇ ਦਿਖਾਵੇ
2. ਵਣ ਵਿਭਾਗ ਦੇ 12 ਮੁਲਾਜ਼ਮਾਂ ਦੀਆਂ ਬਦਲੀਆਂ, ਪੜ੍ਹੋ ਸੂਚੀ
- ਪੰਜਾਬ ਸਰਕਾਰ 124 ਲਾਅ ਅਫ਼ਸਰਾਂ ਦੀ ਕਰੇਗੀ ਭਰਤੀ
- Big Breaking: ਮੰਤਰੀ ਸਾਬ੍ਹ ਦਾ ਫ਼ੋਨ ਨਾ ਚੁੱਕਣ ਵਾਲਾ ਅਧਿਕਾਰੀ ਮੁਅੱਤਲ!
3. ਹੈਦਰਾਬਾਦ ਯੂਨੀਵਰਸਿਟੀ ਵਿੱਚ ਦਰੱਖਤਾਂ ਦੀ ਕਟਾਈ ਦਾ ਮਾਮਲਾ: ਸੁਪਰੀਮ ਕੋਰਟ ਵੱਲੋਂ ਤੇਲੰਗਾਨਾ ਸਰਕਾਰ ਨੂੰ ਫਟਕਾਰ
4. Lahore ਵੱਲ ਸਿਮਰਨਜੀਤ ਮਾਨ ਨੇ ਕੀਤਾ ਮਾਰਚ, BSF ਨੇ ਰੋਕਾਂ ਲਾ ਕੇ ਡੱਕਿਆ!
5. ’ਯੁੱਧ ਨਸ਼ਿਆਂ ਵਿਰੁੱਧ’ 48ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਨੇ 471 ਥਾਵਾਂ ‘ਤੇ ਛਾਪੇਮਾਰੀ ਕਰਕੇ 97 ਨਸ਼ਾ ਤਸਕਰ ਕੀਤੇ ਕਾਬੂ
- ‘ਯੁੱਧ ਨਸ਼ਿਆਂ ਵਿਰੁੱਧ’; ਨੌਜਵਾਨਾਂ ਨੂੰ ਕਿਤਾਬਾਂ ਨਾਲ ਜੋੜਨ ਲਈ ਬਣਨਗੀਆਂ ਲਾਇਬ੍ਰੇਰੀਆਂ
- ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਸਬੰਧੀ ਵਿਜੀਲੈਂਸ ਵੱਲੋਂ ਘੁਟਾਲੇ ਦਾ ਪਰਦਾਫਾਸ਼
6. ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਤ ਹੋਵੇਗੀ: ਲਾਲਜੀਤ ਭੁੱਲਰ
- "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਲੁਧਿਆਣਾ ਜ਼ਿਲ੍ਹੇ ਵਿੱਚ ਨਿਵੇਕਲੀ ਪਹਿਲ: ਸੌਂਦ ਵੱਲੋਂ ਸਰਕਾਰੀ ਸਕੂਲ ਵਿੱਚ ਸ਼ੂਟਿੰਗ ਰੇਂਜ ਦਾ ਉਦਘਾਟਨ
- ’ਪੰਜਾਬ ਸਿੱਖਿਆ ਕ੍ਰਾਂਤੀ’ ਕੇਵਲ ਇਕ ਮੁਹਿੰਮ ਨਹੀਂ, ਬਲਕਿ ਇਕ ਪਰਿਵਰਤਨ ਦੀ ਲਹਿਰ : ਡਾ. ਰਵਜੋਤ ਸਿੰਘ
- ਦਹਾਕਿਆਂ ਤੋਂ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਸਕੂਲ ਆਧੁਨਿਕ ਸਹੂਲਤਾਂ ਨਾਲ ਹੋਏ ਲੈਸ: ਡਾ. ਬਲਬੀਰ ਸਿੰਘ
- ਪੰਜਾਬ ਸਿੱਖਿਆ ਕ੍ਰਾਂਤੀ : ਜਲੰਧਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ’ਚ 2.02 ਕਰੋੜ ਰੁਪਏ ਦੇ ਵਿਕਾਸ ਕਾਰਜ ਸਮਰਪਿਤ
- ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ
- ਪੰਜਾਬ ਸਰਕਾਰ ਵੱਲੋਂ ਐਡਵੋਕੇਟ ਜਨਰਲ ਦਫ਼ਤਰ 'ਚ ਰਾਖਵਾਂਕਰਨ ਲਾਗੂ ਕਰਕੇ ਇਤਿਹਾਸ ਰਚਿਆ - ਮੁੰਡੀਆਂ
- SC ਭਾਈਚਾਰੇ ਨਾਲ ਸੰਬਧਤ 6 ਮੰਤਰੀ, ਐਡਵੋਕੇਟ ਜਨਰਲ ਦੇ ਦਫ਼ਤਰ ਵਿਚ ਰਾਖਵਾਂਕਰਨ ਕਰਕੇ ਬਾਬਾ ਸਾਹਿਬ ਦੇ ਸੁਪਨੇ ਨੂੰ ਕਰ ਰਹੀ ਹੈ ਸਾਕਾਰ - ਖੁੱਡੀਆਂ
- ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ 2024-25 ਦੌਰਾਨ ਵੱਖ-ਵੱਖ ਕੰਮਾਂ 'ਤੇ 155 ਕਰੋੜ ਰੁਪਏ ਕੀਤੇ ਖਰਚ: ਕਟਾਰੂਚੱਕ
- ਪੰਜਾਬ ਲੋਕ ਸੇਵਾ ਕਮਿਸ਼ਨ ਨੇ ਅਧਿਕਾਰਤ ਅਤੇ ਗੈਰ-ਸਰਕਾਰੀ ਮੈਂਬਰਾਂ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ
7. ਕੈਲੀਫੋਰਨੀਆ ਦੇ ਗਵਰਨਰ ਵੱਲੋਂ ਕੈਨੇਡੀਅਨਜ਼ ਨੂੰ ਯਾਤਰਾ ਕਰਨ ਦੀ ਅਪੀਲ: ਅਮਰੀਕਾ ਜਾਣ ਵਾਲੇ ਯਾਤਰੀਆਂ ਦੀ ਗਿਣਤੀ ਘਟੀ
- ਕੈਨੇਡਾ ਫ਼ੈਡਰਲ ਲੀਡਰਜ਼ ਦੀ ਫ਼੍ਰੈਚ ਭਾਸ਼ਾ ਦੀ ਡਿਬੇਟ ਵਿੱਚ: ਪਾਈਪਲਾਈਨ, ਇਮੀਗ੍ਰੇਸ਼ਨ ਅਤੇ ਟਰੰਪ ਨਾਲ ਨਜਿੱਠਣ ਵਰਗੇ ਮੁੱਦਿਆਂ ‘ਤੇ ਹੋਈ ਤਕਰਾਰ
- ਕੈਨੇਡਾ: ਗੁਰਦੁਆਰਾ ਸਾਹਿਬ ਬਰੁੱਕਸਾਈਡ ਵਿਖੇ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ
8. Waqf Act ਸੋਧ ਬਿਲ : ਸੁਪਰੀਮ ਕੋਰਟ ਨੇ ਸਰਕਾਰ ਨੂੰ ਦੇ ਦਿੱਤਾ ਇਹ ਹੁਕਮ
9. Discussion on Opium: ਅਫੀਮ ਨਾਲ ਕਿਸੇ ਦੀ ਮੌਤ ਨਹੀਂ ਹੁੰਦੀ! ਰਾਜਾ ਵੜਿੰਗ ਦੇ ਬਿਆਨ ਨੇ ਛੇੜੀ ਨਵੀਂ ਚਰਚਾ, ਦੱਸਿਆ- ਪੰਜਾਬ ਚੋਂ ਕਿੰਝ ਖ਼ਤਮ ਹੋ ਸਕਦੈ ਚਿੱਟਾ?
10. Holiday Alert: ਪੰਜਾਬ 'ਚ 18 ਅਪ੍ਰੈਲ ਨੂੰ ਛੁੱਟੀ ਦਾ ਐਲਾਨ; ਵਿਦਿਅਕ ਅਦਾਰੇ, ਸਰਕਾਰੀ ਦਫ਼ਤਰ ਤੇ ਬੈਂਕ ਰਹਿਣਗੇ ਬੰਦ