Punjabi News Bulletin: ਪੜ੍ਹੋ ਅੱਜ 24 ਅਪ੍ਰੈਲ ਦੀਆਂ ਵੱਡੀਆਂ 10 ਖਬਰਾਂ (9:10 PM)
ਚੰਡੀਗੜ੍ਹ, 24 ਅਪ੍ਰੈਲ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 9:10 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- Breaking News : Pahalgam Attack: ਪਾਕਿਸਤਾਨ ਨੇ ਭਾਰਤ ਨਾਲ ਸ਼ਿਮਲਾ ਸਮਝੌਤਾ ਕੀਤਾ ਸਸਪੈਂਡ
- Breaking News : ਪਾਕਿਸਤਾਨ ਨੇ ਭਾਰਤ ਲਈ ਆਪਣਾ ਹਵਾਈ ਖੇਤਰ ਕੀਤਾ ਬੰਦ
- ਪੰਜਾਬ ਤੋਂ ਬਹੁਤ ਵੱਡੀ ਖ਼ਬਰ: BSF ਜਵਾਨ ਨੂੰ ਪਾਕਿਸਤਾਨੀ ਰੇਂਜਰਾਂ ਨੇ ਸਰਹੱਦ ਤੋਂ ਕੀਤਾ ਗ੍ਰਿਫਤਾਰ
1. CM ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪਹਿਲਗਾਮ ਦਹਿਸ਼ਤੀ ਹਮਲੇ ਦੇ ਸ਼ਹੀਦ ਨੂੰ ਸ਼ਰਧਾਂਜਲੀ
- ਸੂਬੇ ਦੀ ਨੁਹਾਰ ਬਦਲਣ ਲਈ ਪੰਜਾਬ ਵਜ਼ਾਰਤ ਵੱਲੋਂ ‘ਰੰਗਲਾ ਪੰਜਾਬ ਵਿਕਾਸ ਯੋਜਨਾ’ ਨੂੰ ਹਰੀ ਝੰਡੀ
- CM ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਦਾ ਨਿਵੇਸ਼ਕ ਪੱਖੀ ਵੱਡਾ ਫੈਸਲਾ
- CM ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਦਾ ਇਕ ਹੋਰ ਉਦਯੋਗ ਪੱਖੀ ਫੈਸਲਾ
3. ‘ਆਪ’ ਸਰਕਾਰ ਨੇ ਸਰਪੰਚਾਂ ਦਾ ਮਾਣ-ਭੱਤਾ ਵਧਾ ਕੇ ਦੋ ਹਜ਼ਾਰ ਰੁਪਏ ਕੀਤਾ; ਪੰਜਾਬ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ
- ਸਰਹੱਦ `ਤੇ ਚੌਕਸੀ ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਪੰਜਾਬ 5500 ਹੋਮ ਗਾਰਡ ਜਵਾਨਾਂ ਦੀ ਭਰਤੀ ਕਰੇਗਾ: CM ਮਾਨ
4. ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਆਪਕ ਚਰਚਾ, ਜਾਇਜ਼ ਮੁੱਦਿਆਂ ਦੇ ਜਲਦੀ ਹੱਲ ਦਾ ਦਿੱਤਾ ਭਰੋਸਾ
- ਅਮਨ ਅਰੋੜਾ ਵਲੋਂ ਪਹਿਲਗਾਮ ਅੱਤਵਾਦੀ ਹਮਲੇ ਦੀ ਸਖਤ ਨਿਖੇਧੀ
- ਪੰਜਾਬ ਵਿੱਚ 230 ਬੂਥ ਪੱਧਰੀ ਏਜੰਟ ਨਿਯੁਕਤ: ਸੀਈਓ ਪੰਜਾਬ
- ਸਿਹਤ ਮੰਤਰੀ ਨੇ ਸਰਕਾਰੀ ਡਾਕਟਰਾਂ ਨੂੰ ਸਿਹਤ ਸੇਵਾਵਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਕਿਹਾ
- ਆਸਟਰੇਲੀਆ ਦੇ MP ਡਾਇਲਨ ਵਾਈਟ ਨੇ ਸਪੀਕਰ ਕੁਲਤਾਰ ਸੰਧਵਾਂ ਨਾਲ ਕੀਤੀ ਮੁਲਾਕਾਤ
- ਪਹਿਲਗਾਮ ਕਤਲੇਆਮ ਦੇ ਅਪਰਾਧੀਆਂ ਨੂੰ ਸਖ਼ਤ ਸਜ਼ਾ ਮਿਲਣੀ ਜ਼ਰੂਰੀ : ਮੋਹਿੰਦਰ ਭਗਤ
- ਮੰਡੀਆਂ ਵਿੱਚ ਲਿਫਟਿੰਗ ਉੱਤੇ ਪੰਜਾਬ ਸਰਕਾਰ ਦਾ ਉਚੇਚਾ ਧਿਆਨ: ਕਟਾਰੂਚੱਕ
- ਚਿੜੀਆਘਰ ਛੱਤਬੀੜ ਵਿਖੇ 1.33 ਕਰੋੜ ਰੁਪਏ ਦੀ ਲਾਗਤ ਨਾਲ ਤਾਰਬੰਦੀ ਦਾ ਕੰਮ ਪੂਰਾ: ਕਟਾਰੂਚੱਕ
5. ਪੰਜਾਬ ਪੁਲਿਸ ਨੇ ਰਾਜ-ਵਿਆਪੀ ਆਪ੍ਰੇਸ਼ਨ ਵਿੱਚ ਸੈਲੂਨ, ਮੈਅ ਖਾਨਿਆਂ, ਸਪਾ ਸੈਂਟਰਾਂ ਦੀ ਕੀਤੀ ਤਲਾਸ਼ੀ
- ਪੰਜਾਬ ਆਬਕਾਰੀ ਐਕਟ ਦੀ ਉਲੰਘਣਾ ਲਈ ਰੋਪੜ ਰੇਂਜ ਵਿੱਚ ਕੁੱਲ 8 ਐਫਆਈਆਰ ਦਰਜ
6. ਲੁਧਿਆਣਾ ਦੇ ਹਰਸ਼ਪ੍ਰੀਤ ਸਿੰਘ ਨੇ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ ਵਿੱਚ ਪਹਿਲਾ ਸਥਾਨ ਹਾਸਲ ਕੀਤਾ
7. ਦਿੱਲੀ ਏਅਰਪੋਰਟ ’ਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਦੁਰਵਿਵਹਾਰ: ਐਡਵੋਕੇਟ ਧਾਮੀ ਵੱਲੋਂ ਨਿਖੇਧੀ
8. ਪੰਜਾਬ ਪੁਲਿਸ ਦੇ ਦੋ ਕਰਮਚਾਰੀ ਬਰਖਾਸਤ, ਪੜ੍ਹੋ ਕੀ ਹੈ ਮਾਮਲਾ
9. ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ/ਤੈਨਾਤੀਆਂ ਕਰਨ ਸਬੰਧੀ ਹਦਾਇਤਾਂ ਅਤੇ ਸਮਾਂ-ਸੀਮਾ ਜਾਰੀ
- Canada Breaking: ਕੈਨੇਡਾ ਦੇ ਟੋਰਾਂਟੋ ਪੀਅਰਸਨ ਹਵਾਈ ਅੱਡੇ 'ਤੇ ਵਾਪਰੀ ਗੋਲੀਬਾਰੀ ਦੀ ਘਟਨਾ
- Babushahi Special: ਮੈਡਲ ਮਸ਼ੀਨ: ਖੜ੍ਹਕੇ ਦੇਖ ਜੁਆਨਾ ਬਾਬੇ ਮੈਡਲਾਂ ਦੇ ਥੱਬੇ ਭਰ ਭਰ ਲਿਆਉਂਦੇ ਨੇ
2 | 8 | 5 | 0 | 9 | 3 | 7 | 6 |