← ਪਿਛੇ ਪਰਤੋ
Breaking : ਪੰਜਾਬ ਵਿੱਚ ਹੜ੍ਹਾਂ ਦੇ ਸੰਕਟ ਦੌਰਾਨ CM ਮਾਨ ਐਕਸ਼ਨ ਮੋਡ ਵਿੱਚ
ਚੰਡੀਗੜ੍ਹ: ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਦੇ ਮੱਦੇਨਜ਼ਰ, ਮੁੱਖ ਮੰਤਰੀ ਭਗਵੰਤ ਮਾਨ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਚੰਡੀਗੜ੍ਹ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਅਤੇ ਸੀਨੀਅਰ ਅਧਿਕਾਰੀ ਸ਼ਾਮਲ ਹੋਣਗੇ।
Total Responses : 585