← ਪਿਛੇ ਪਰਤੋ
Flood News : ਹੜ੍ਹਾਂ ਚ ਡੁੱਬਿਆਂ ਲਈ ਕਾਂਗਰਸੀ ਵਿਧਾਇਕਾਂ ਦਾ ਵੱਡਾ ਐਲਾਨ!
ਚੰਡੀਗੜ੍ਹ, 29 ਅਗਸਤ 2025 : ਪੰਜਾਬ ਵਿਚ ਆਏ ਹੜ੍ਹਾਂ ਕਾਰਨ ਕਾਂਗਰਸੀ ਵਿਧਾਇਕਾਂ ਨੇ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ।
Total Responses : 585