ਸਾਬਕਾ ਪੱਤਰਕਾਰ ਤੇ ਸੀਨੀਅਰ ਭਾਜਪਾ ਆਗੂ ਬਲਬੀਰ ਪੁੰਜ ਦਾ ਦਿਹਾਂਤ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ/ਨਵੀਂ ਦਿੱਲੀ, 19 ਅਪ੍ਰੈਲ, 2026: ਸਾਬਕਾ ਪੱਤਰਕਾਰ ਤੇ ਸੀਨੀਅਰ ਭਾਜਪਾ ਆਗੂ ਬਲਬੀਰ ਪੁੰਜ ਦਾ ਦਿਹਾਂਤ ਹੋ ਗਿਆ ਹੈ। ਉਹ 76 ਵਰ੍ਹਿਆਂ ਦੇ ਸਨ ਤੇ ਕੁਝ ਸਮੇਂ ਤੋਂ ਬਿਮਾਰ ਸਨ।
ਉਹਨਾਂ ਵੱਲੋਂ ਪੱਤਰਕਾਰੀ ਤੇ ਰਾਜਨੀਤੀ ਦੇ ਖੇਤਰ ਵਿਚ ਕੀਤੇ ਮਹਾਨ ਕਾਰਜਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ,ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਅਨੇਕਾਂ ਸ਼ਖਸੀਅਤਾਂ ਨੇ ਉਹਨਾਂ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ।
Click to Follow Babushahi Facebook Page →