Breaking : ਸੰਦੀਪ ਪਾਠਕ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਦੋ FIR ਦਰਜ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 2 ਮਈ, 2026: ਪੰਜਾਬ ਪੁਲਿਸ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਸੰਸਦ ਮੈਂਬਰ ਸੰਦੀਪ ਪਾਠਕ ਵਿਰੁੱਧ ਦੋ ਐਫਆਈਆਰ ਦਰਜ ਕੀਤੀਆਂ ਹਨ।
ਸੂਤਰਾਂ ਨੇ ਖੁਲਾਸਾ ਕੀਤਾ ਕਿ ਇਹ ਐਫਆਈਆਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਦਰਜ ਕੀਤੀਆਂ ਗਈਆਂ ਹਨ।
ਹੋਰ ਵੇਰਵਿਆਂ ਦੀ ਉਡੀਕ ਹੈ...
Click to Follow Babushahi Facebook Page →