CBI ਦੀ ਕਾਰਵਾਈ 'ਤੇ ਪੰਜਾਬ ਵਿਜੀਲੈਂਸ ਦਾ ਪਹਿਲਾ ਵੱਡਾ ਬਿਆਨ, ਪੜ੍ਹੋ ਵੇਰਵਾ
Ravi Jakhu
ਚੰਡੀਗੜ੍ਹ 12 ਮਈ 2026: CBI ਦੀ ਕਾਰਵਾਈ 'ਤੇ ਪੰਜਾਬ ਵਿਜੀਲੈਂਸ ਬਿਊਰੋ ਦਾ ਪਹਿਲਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਸੀਬੀਆਈ ਨੇ ਇੱਕ ਨਿੱਜੀ ਵਿਅਕਤੀ ਨੂੰ ਫੜਿਆ ਹੈ, ਅਤੇ ਜਾਂਚ ਜਾਰੀ ਹੈ। ਜੇਕਰ ਬਿਊਰੋ ਦੇ ਕਿਸੇ ਵੀ ਵਿਅਕਤੀ ਦਾ ਨਾਮ ਆਉਂਦਾ ਹੈ, ਤਾਂ ਅਸੀਂ CBI ਨੂੰ ਪੂਰਾ ਸਹਿਯੋਗ ਕਰਾਂਗੇ ਅਤੇ ਕਾਨੂੰਨ ਨੂੰ ਆਪਣਾ ਕੰਮ ਕਰਨ ਦੇਵਾਂਗੇ।
- Download Babushahi App
-
-