CM ਭਗਵੰਤ ਮਾਨ ਦਾ ਦਿੱਲੀ ਦੌਰਾ: ਨਿਤਿਨ ਗਡਕਰੀ ਅਤੇ ਸ਼ਿਵਰਾਜ ਚੌਹਾਨ ਨਾਲ ਕਰਨਗੇ High-Level Meeting
Ravi Jakhu/ ਬਾਬੂਸ਼ਾਹੀ ਬਿਊਰੋ
New Delhi | May 13, 2026
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕੇਂਦਰੀ ਲੀਡਰਸ਼ਿਪ ਨਾਲ ਮੁਲਾਕਾਤ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ, ਸੀਐਮ ਮਾਨ ਦੁਪਹਿਰ 1:00 ਵਜੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ (Union Minister) ਨਿਤਿਨ ਗਡਕਰੀ ਨਾਲ ਮੁਲਾਕਾਤ ਕਰਨਗੇ। ਇਸ Meeting ਦੌਰਾਨ ਪੰਜਾਬ ਦੇ ਮੁੱਦਿਆਂ ਤੇ ਚਰਚਾ ਕਰਨਗੇ।
- Download Babushahi App
-
-