ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਫਿਰ ਵਧੀਆਂ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 19 ਮਈ, 2026: ਕੇਂਦਰ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਇਕ ਵਾਰ ਫਿਰ ਤੋਂ ਵਾਧਾ ਕਰ ਦਿੱਤਾ ਹੈ। ਹੁਣ ਪੈਟਰੋਲ 87 ਪੈਸੇ ਅਤੇ ਡੀਜ਼ਲ 91 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।
ਪਿਛਲੇ ਪੰਜ ਦਿਨਾਂ ਵਿਚ ਦੂਜੀ ਵਾਰ ਇਹਨਾਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ।
- Download Babushahi App
-
-