← ਪਿਛੇ ਪਰਤੋ
ਪੰਜਾਬ ਕੈਬਨਿਟ ਮੀਟਿੰਗ 1 ਜੂਨ 2026 ਨੂੰ ਮੁੱਖ ਮੰਤਰੀ ਰਿਹਾਇਸ਼ ਤੇ ਹੋਵੇਗੀ
ਚੰਡੀਗੜ੍ਹ, 31 ਮਈ 2026 : ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰ ਕੇ ਦੱਸਿਆ ਹੈ ਕਿ ਪੰਜਾਬ ਕੈਬਨਿਟ ਮੀਟਿੰਗ 1 ਜੂਨ 2026 ਨੂੰ ਮੁੱਖ ਮੰਤਰੀ ਰਿਹਾਇਸ਼ ਤੇ ਹੋਵੇਗੀ।
Total Responses : 279