ਦਿੱਲੀ ਪੁਲਿਸ ਨੇ ਕੋਕਰੋਚ ਜਨਤਾ ਪਾਰਟੀ ਨੂੰ ਜੰਤਰ ਮੰਤਰ ਵਿਖੇ ਰੋਸ ਪ੍ਰਦਰਸ਼ਨ ਦੀ ਦਿੱਤੀ ਪ੍ਰਵਾਨਗੀ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 6 ਜੂਨ, 2026: ਦਿੱਲੀ ਪੁਲਿਸ ਨੇ ਕੋਕਰੋਚ ਜਨਤਾ ਪਾਰਟੀ (ਸੀ ਜੇ ਪੀ) ਨੂੰ ਅੱਜ ਸਵੇਰੇ 10.00 ਵਜੇ ਤੋਂ ਸ਼ਾਮ 5.00 ਵਜੇ ਤੱਕ ਜੰਤਰ ਮੰਤਰ ਵਿਖੇ ਰੋਸ ਪ੍ਰਦਰਸ਼ਨ ਕਰਨ ਦੀ ਆਗਿਆ ਦੇ ਦਿੱਤੀ ਹੈ।
ਇਸ ਤੋਂ ਪਹਿਲਾਂ ਅੱਜ ਸਵੇਰੇ ਪਾਰਟੀ ਦੇ ਸੰਸਥਾਪਕ ਅਭਿਜੀਤ ਦਿਪਕੇ ਅਮਰੀਕਾ ਤੋਂ ਵਾਪਸ ਪਰਤੇ ਤੇ ਇਹ ਆਗਿਆ ਲੈਣ ਲਈ ਅਪਲਾਈ ਕੀਤਾ ਸੀ। ਪੁਲਿਸ ਨੇ ਤੁਰੰਤ ਪ੍ਰਵਾਨਗੀ ਦੇ ਦਿੱਤੀ ਹੈ।

- Download Babushahi App
-
-