ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਵੱਲੋਂ ਅੱਜ 15 ਜੂਨ ਨੂੰ ਪੰਥਕ ਸੰਸਥਾਵਾਂ ਨਾਲ ਕੀਤੀ ਜਾਵੇਗੀ ਮੀਟਿੰਗ
ਬਾਬੂਸ਼ਾਹੀ ਨੈਟਵਰਕ
ਅੰਮ੍ਰਿਤਸਰ, 15 ਜੂਨ, 2026: ਬੇਅਦਬੀ ਕਾਨੂੰਨ ਖਿਲਾਫ ਚੁੱਕੇ ਇਤਰਾਜ਼ਾਂ ਨੂੰ ਲੈ ਕੇ ਗਿਆਨੀ ਕੁਲਦੀਪ ਸਿੰਘ ਗਡਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਅੱਜ ਮੀਟਿੰਗ ਕੀਤੀ ਜਾਵੇਗੀ। ਜਥੇਦਾਰ ਨੇ ਪੰਥਕ ਜਥੇਬੰਦੀਆਂ ਨੂੰ ਬੀਤੇ ਦਿਨੀਂ ਸੱਦਾ ਦਿੱਤਾਸੀ ਤੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪਹੁੰਚਣ ਦੀ ਅਪੀਲ ਕੀਤੀ ਸੀ।
- Download Babushahi App
-
-