ਕੈਨੇਡਾ: ਮਾਰਕ ਕਾਰਨੀ ਭਲਕੇ 14 ਮਾਰਚ ਨੂੰ ਪ੍ਰਧਾਨ ਮੰਤਰੀ ਵਜੋਂ ਚੁੱਕਣਗੇ ਸਹੁੰ
ਬਾਬੂਸ਼ਾਹੀ ਨੈਟਵਰਕ
ਓਟਵਾ, 13 ਮਾਰਚ, 2025: ਕੈਨੇਡਾ ਦੀ ਲਿਬਰਲ ਪਾਰਟੀ ਦੇ ਨਵੇਂ ਆਗੂ ਚੁਣੇ ਗਏ ਮਾਰਕ ਕਾਰਨੀ ਭਲਕੇ 14 ਮਾਰਚ ਨੂੰ ਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ।
ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ: