ਗੁਰਪਤਵੰਤ ਪੰਨੂ ਕਤਲ ਦੀ ਸਾਜ਼ਿਸ਼ ਮਾਮਲੇ ’ਚ ਨਿਖਿਲ ਗੁਪਤਾ ਨੇ ਕਬੂਲਿਆ ਗੁਨਾਹ
ਬਾਬੂਸ਼ਾਹੀ ਨੈਟਵਰਕ
ਵਾਸ਼ਿੰਗਟਨ, 14 ਫਰਵਰੀ, 2026: ਸਿੱਖਸ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਪੰਨੂ ਨੂੰ ਕਤਲ ਕਰਨ ਦੀ ਸਾਜ਼ਿਸ਼ ਦੇ ਮਾਮਲੇ ਵਿਚ ਗ੍ਰਿਫਤਾਰ ਭਾਰਤੀ ਨਿਖਿਲ ਗੁਪਤਾ ਨੇ ਅਦਾਲਤ ਵਿਚ ਆਪਣਾ ਗੁਨਾਹ ਕਬੂਲ ਲਿਆ ਹੈ।
ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ: